Farmers Protest: ਕਿਸਾਨਾਂ ਨੇ ਕਰ ਦਿੱਤਾ ਮੁੜ ਐਲਾਨ, ਕੇਂਦਰ ਸਰਕਾਰ ਵਿਰੁੱਧ ਕਰਨਗੇ ਵਿਰੋਧ

24 ਦਸੰਬਰ 2025: ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ (center sarkar) ਵਿਰੁੱਧ ਆਪਣਾ ਵਿਰੋਧ ਤੇਜ਼ ਕਰ ਦਿੱਤਾ ਹੈ। ਦੱਸ ਦੇਈਏ ਕਿ ਕਿਸਾਨ ਮਜ਼ਦੂਰ ਮੋਰਚਾ ਨੇ 29 ਦਸੰਬਰ ਨੂੰ ਪੰਜਾਬ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਪੁਤਲੇ ਸਾੜ ਕੇ ਕੇਂਦਰ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਮੋਰਚਾ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਮਨਰੇਗਾ ਦਾ ਨਾਮ ਬਦਲਣ ਦਾ ਵੀ ਵਿਰੋਧ ਕੀਤਾ ਜਾਵੇਗਾ।

Read More: Farmers Protest: ਪੰਜਾਬ ਪੁਲਿਸ ਨੇ ਸਰਵਣ ਸਿੰਘ ਪੰਧੇਰ ਸਮੇਤ ਕਈ ਕਿਸਾਨਾਂ ਨੂੰ ਕੀਤਾ ਰਿਹਾਅ

ਵਿਦੇਸ਼

Scroll to Top