25 ਅਕਤੂਬਰ 2024: ਫਾਜ਼ਿਲਕਾ ਰੋਡ (Fazilka road) ‘ਤੇ ਸਾਂਝੇ ਮੋਰਚੇ ਦੇ ਸੱਦੇ ‘ਤੇ ਕਿਸਾਨ ਜਥੇਬੰਦੀਆਂ ਨੇ ਲੱਖੋ ਕੇ ਬਹਿਰਾਮ ਨੇੜੇ ਸੜਕ ਜਾਮ ਕਰ ਦਿੱਤੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਸੂਬਾ ਆਗੂ ਗੁਰਮੀਤ ਸਿੰਘ Gurmeet Singh Mehma) ਮਹਿਮਾ ਅਤੇ ਆਗੂਆਂ ਨੇ ਦੱਸਿਆ ਕਿ ਅੱਜ ਸਾਂਝੇ ਮੋਰਚੇ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਫ਼ਿਰੋਜ਼ਪੁਰ ਸ੍ਰੀ ਗੰਗਾਨਗਰ ਫ਼ਾਜ਼ਿਲਕਾ ਰੋਡ ’ਤੇ ਲੱਖੋ ਕੇ ਬਹਿਰਾਮ ਦੇ ਕੋਲ ਧਰਨਾ ਦਿੱਤਾ ਜਾ ਰਿਹਾ ਹੈ, ਅਤੇ ਮੱਖੂ ਜੀਰਾ, ਤਲਵੰਡੀ ਭਾਈ ਵਿੱਚ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕੇਂਦਰ ਸਰਕਾਰ ਨੂੰ ਪਹਿਲਾਂ ਮੰਡੀਆਂ ਦੇਖ ਕੇ ਪ੍ਰਬੰਧ ਕਰਨੇ ਚਾਹੀਦੇ ਸਨ ਅਤੇ ਪੰਜਾਬ ਸਰਕਾਰ ਨੂੰ ਮੰਡੀਆਂ ਵਿੱਚ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ ਸੀ।
ਜਨਵਰੀ 19, 2025 8:40 ਪੂਃ ਦੁਃ