Site icon TheUnmute.com

Farmers Protest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਲਈ SC ਨੇ ਪੰਜਾਬ ਸਰਕਾਰ ਨੂੰ ਦਿੱਤਾ 3 ਦਿਨਾਂ ਦਾ ਹੋਰ ਸਮਾਂ

31 ਦਸੰਬਰ 2024: ਖਨੌਰੀ (Khanauri border) ਬਾਰਡਰ ‘ਤੇ ਪਿਛਲੇ 35 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ (farmer leader Jagjit Singh Dallewal) ਡੱਲੇਵਾਲ ਦੀ ਸਿਹਤ ਲਗਾਤਾਰ ਖਰਾਬ ਹੀ ਹੁੰਦੀ ਜਾ ਰਹੀ ਹੈ, ਜਿਸ ਨੂੰ ਨੂੰ ਲੈ ਕੇ ਸੁਪਰੀਮ (Supreme Court,) ਕੋਰਟ ਦੇ ਵਿਚ ਅਹਿਮ ਹੈ, ਦੱਸ ਦੇਈਏ ਕਿ ਅੱਜ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਵਿੱਚ ਅਹਿਮ ਸੁਣਵਾਈ ਹੋਈ ਹੈ|ਜਿਸ ਦੇ ਵਿਚ ਵਿਸ਼ੇਸ਼ (special bench heard the hearing.) ਬੈਂਚ ਨੇ ਸੁਣਵਾਈ ਕੀਤੀ| ਇਸ ਸੁਣਵਾਈ ਦੇ ਵਿਚ ਸੁਪਰੀਮ ਕੋਰਟ (supreme court) ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਲਈ ਪੰਜਾਬ (punajb goverment) ਸਰਕਾਰ ਨੂੰ ਤਿੰਨ ਦਿਨਾਂ ਦਾ ਹੋਰ ਸਮਾਂ ਦੇ ਦਿੱਤਾ ਹੈ। ਜਿਸ ਦੀ ਅਗਲੀ ਸੁਣਵਾਈ ਹੁਣ 2 ਜਨਵਰੀ 2025 ਨੂੰ ਹੋਵੇਗੀ|

ਉਥੇ ਹੀ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਹਸਪਤਾਲ ‘ਚ ਦਾਖਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਮੰਗਿਆ ਹੈ। ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਸ ‘ਤੇ ਸੁਣਵਾਈ ਕੀਤੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਯਾਨੀ ਕਿ 28 ਦਸੰਬਰ ਨੂੰ ਸੁਣਵਾਈ ਹੋਈ ਸੀ ਜਿਸ ਦੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ। 70 ਸਾਲਾ ਡੱਲੇਵਾਲ ਕੈਂਸਰ ਦੇ ਵੀ ਮਰੀਜ਼ ਹਨ।

READ MORE: ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ‘ਚ ਭਰਤੀ ਕਰਨ ਦੀਆਂ ਕੋਸ਼ਿਸ਼ਾਂ, ਸੁਪਰੀਮ ਕੋਰਟ ‘ਚ ਭਲਕੇ ਅਹਿਮ ਸੁਣਵਾਈ

Exit mobile version