Site icon TheUnmute.com

Fatehgarh: ਬੈਂਕ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਨ.ਹਿ.ਰ ‘ਚ ਮਾ.ਰੀ ਛਾ.ਲ

kisan suicide

10 ਦਸੰਬਰ 2024: ਇਕ ਪਾਸੇ ਕਿਸਾਨ ਆਪਣੀਆਂ ਮੰਗਾ(armers are protesting)  ਨੂੰ ਲੈ ਕੇ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ ਕਰਜੇ ਤੋਂ ਤੰਗ ਆ ਕੇ ਕਿਸਾਨ ਆਤਮਹੱਤਿਆ ਕਰ ਰਹੇ ਹਨ, ਅਜਿਹਾ ਹੀ ਇਕ ਮਾਮਲਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ (village Patarsi under Fatehgarh Sahib) ਪਤਾਰਸੀ ਤੋਂ ਸਾਹਮਣੇ ਆਇਆ ਹੈ ਜਿਥੇ ਬੈਂਕ ਦੇ ਕਰਜ਼ੇ ਤੋਂ ਕਥਿਤ ਤੌਰ ਤੇ ਪ੍ਰੇਸ਼ਾਨ ਹਲਕਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਪਤਾਰਸੀ ਦੇ ਰਹਿਣ ਵਾਲੇ ਕਿਸਾਨ ਗੁਰਮੇਲ (farmer Gurmail Singh) ਸਿੰਘ ਵੱਲੋਂ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ (suicide by jumping into a canal) ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ|

ਦੱਸ ਦੇਈਏ ਕਿ ਸਿਵਲ ਹਸਪਤਾਲ (hospital) ਵਿਖੇ ਪੋਸਟਮਾਰਟਮ () ਕਰਵਾਉਣ ਉਪਰੰਤ ਮ੍ਰਿਤਕ ਦੀ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰਕੇ ਥਾਣਾ ਮੂਲੇਪੁਰ ਦੀ ਪੁਲਿਸ (police) ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਕ ਕਿਸਾਨ ਦੇ ਵੱਲੋਂ ਇਹ ਕਦਮ ਸੱਚਮੁੱਚ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਹੀ ਚੁੱਕਿਆ ਗਿਆ ਹੀ ਜਾ ਫਿਰ ਕੁਝ ਹੋਰ ਵੀ ਕਾਰਨ ਹੋ ਸਕਦੇ ਹਨ|

read more: Faremer Protest: ਖਨੌਰੀ ਸਰਹੱਦ ‘ਤੇ ਅੱਜ ਕਿਸਾਨ ਕਰਨਗੇ ਭੁੱਖ ਹੜਤਾਲ ਸ਼ੁਰੂ

 

Exit mobile version