13 ਮਈ 2205: ਪੰਜਾਬ ਵਿੱਚ ਪਾਕਿਸਤਾਨੀ (pakistani drone attack) ਡਰੋਨ ਹਮਲੇ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨੀ ਜ਼ਿਲ੍ਹਾ ਫਿਰੋਜ਼ਪੁਰ (ferozpur)ਦੇ ਪਿੰਡ ਖਾਈ ਕੇ ਵਿੱਚ ਪਾਕਿਸਤਾਨੀ ਡਰੋਨ ਕਾਰਨ ਇੱਕ ਘਰ ਨੂੰ ਅੱਗ ਲੱਗ ਗਈ। ਜਿਸ ਦੇ ਵਿੱਚ ਜ਼ਖਮੀ ਹੋਈ ਸੁਖਵਿੰਦਰ ਕੌਰ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।
ਜਾਣਕਾਰੀ ਅਨੁਸਾਰ 9 ਮਈ ਦੀ ਰਾਤ ਨੂੰ ਪਿੰਡ ਖਾਈ ਦੇ ਇੱਕ ਘਰ ਵਿੱਚ ਡਰੋਨ (drone) ਡਿੱਗਣ ਕਾਰਨ ਅੱਗ ਲੱਗ ਗਈ, ਜਿਸ ਵਿੱਚ 3 ਲੋਕ ਝੁਲਸ ਗਏ। ਇਨ੍ਹਾਂ ਵਿੱਚੋਂ ਦੋ ਨੂੰ ਲੁਧਿਆਣਾ ਰੈਫਰ (ludhiana) ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸੁਖਵਿੰਦਰ ਕੌਰ (50) ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਉਸਦੇ ਪਤੀ ਦਾ ਲੁਧਿਆਣਾ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਪੁੱਤਰ ਦਾ ਫਿਰੋਜ਼ਪੁਰ ਵਿੱਚ।
Read More: ਡਰੋਨ ਧਮਾਕਿਆਂ ‘ਚ ਇੱਕ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ, ਆਪ ਮੰਤਰੀਆਂ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ