Site icon TheUnmute.com

ਫਿਰੋਜ਼ਪੁਰ ਰੈਲੀ ਮਾਮਲਾ : ਕੇਂਦਰ ਦੀ 3 ਮੈਂਬਰੀ ਜਾਂਚ ਟੀਮ ਨੇ ਘਟਨਾ ਸਥਾਨ ਦਾ ਕੀਤਾ ਦੌਰਾ

ਕੇਂਦਰ

ਚੰਡੀਗੜ੍ਹ, 7 ਜਨਵਰੀ 2022 : ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਰੈਲੀ ਦੌਰਾਨ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਲਈ ਗਠਿਤ ਤਿੰਨ ਮੈਂਬਰੀ ਟੀਮ ਫਿਰੋਜ਼ਪੁਰ ਪੁੱਜੀ ਹੈ |

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਦੇ ਮਾਮਲੇ ਵਿੱਚ ਪਹਿਲੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ।

2 ਪੰਨਿਆਂ ਦੀ ਰਿਪੋਰਟ ਵਿੱਚ ਘਟਨਾ ਦੇ ਸੰਭਾਵਿਤ ਕਾਰਨਾਂ ਬਾਰੇ ਕੁਝ ਲਿਖਿਆ ਗਿਆ ਹੈ, ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦੇਰ ਰਾਤ ਤੱਕ ਉਨ੍ਹਾਂ ਵੱਲੋਂ ਰਸਤਾ ਸਾਫ਼ ਕਰ ਦਿੱਤਾ ਗਿਆ ਸੀ।

ਪਰ ਉਸ ਤੋਂ ਬਾਅਦ ਵੀ ਕੁਝ ਪ੍ਰਦਰਸ਼ਨਕਾਰੀ ਅਚਾਨਕ ਸੜਕ ‘ਤੇ ਆ ਕੇ ਬੈਠ ਗਏ |

Exit mobile version