June 30, 2024 11:38 pm
ਉੱਚ ਪੱਧਰੀ ਕਮੇਟੀ

ਫ਼ਿਰੋਜ਼ਪੁਰ ਰੈਲੀ : ਪੰਜਾਬ ਸਰਕਾਰ ਨੇ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ

ਚੰਡੀਗੜ੍ਹ, 6 ਜਨਵਰੀ 2022 : ਪੀ.ਐਮ. ਦੀ ਕੱਲ੍ਹ ਫਿਰੋਜ਼ਪੁਰ ਰੈਲੀ ਦੌਰਾਨ ਹੋਈਆਂ ਗਲਤੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਜਸਟਿਸ ਅਨੁਰਾਗ ਵਰਮਾ ਦੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।