ਰਾਜਿੰਦਰ ਕੌਰ ਭੱਠਲ

ਫਿਰੋਜ਼ਪੁਰ ਰੈਲੀ : ਰਾਜਿੰਦਰ ਕੌਰ ਭੱਠਲ ਨੇ ਕੇਂਦਰ ਸਰਕਾਰ ‘ਤੇ ਸਾਧੇ ਨਿਸ਼ਾਨੇ

ਚੰਡੀਗੜ੍ਹ, 7 ਜਨਵਰੀ 2022 : ਪੀ.ਐੱਮ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰਾਂ ਗਰਮਾ ਚੁੱਕਾ ਹੈ, ਹਰ ਆਗੂ ਆਪੋ-ਆਪਣੇ ਵਿਚਾਰ ਪੇਸ਼ ਕਰ ਰਿਹਾ ਹੈ |

ਜਿਸ ਦੇ ਚਲਦਿਆਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਨਜ਼ਰ ਆਏ |

ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਕੇਂਦਰ ਸਰਕਾਰ ਦੀ ਸਾਜ਼ਿਸ਼ ਹੈ, ਇਹ ਸਾਰਾ ਸਿਰਫ਼ ਤੇ ਸਿਰਫ਼ ਇੱਕ ਸਿਆਸੀ ਡਰਾਮਾ ਹੈ, ਤਾਂ ਜੋ ਵੋਟਾਂ ਇਕੱਠੀਆਂ ਕੀਤੀਆਂ ਜਾ ਸਕਣ, ਨਾਲ ਹੀ ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਬਰਸਾਤ ਦੇ ਦਿਨਾਂ ‘ਚ ਹੀ ਰੈਲੀ ਕਿਉਂ ਕੀਤੀ?

Scroll to Top