Site icon TheUnmute.com

ਵਿੱਤ ਮੰਤਰੀ ਹਰਪਾਲ ਚੀਮਾ ਨੇ 3 ਮਹੀਨੇ ਲਈ ਪੇਸ਼ ਕੀਤਾ 37 ਕਰੋੜ ਰੁਪਏ ਦਾ ਬਜਟ

Punjab Vidhan Sabha

ਚੰਡੀਗੜ੍ਹ 22 ਮਾਰਚ 2022 : ਪੰਜਾਬ ਵਿਧਾਨ ਸਭਾ ( Punjab Vidhan Sabha) ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਸਾਰ ਹੀ ਸਭ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਵਿਧਾਨ ਸਭਾ ( Vidhan Sabha) ‘ਚ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਵੱਲੋਂ 3 ਮਹੀਨੇ ਦਾ ਬਜਟ ਪੇਸ਼ ਕੀਤਾ ਜਾਵੇਗਾ। ਇਹ ਬਜਟ 37 ਹਜ਼ਾਰ ਕਰੋੜ ਰੁਪਏ ਦਾ ਤੈਅ ਕੀਤਾ ਗਿਆ ਹੈ। ਵਿਧਾਨ ਸਭਾ ‘ਚ ਵੋਟ ਆਨ ਅਕਾਊਂਟ ਬਿੱਲ ਵੀ ਪੇਸ਼ ਕੀਤਾ ਜਾਵੇਗਾ। ਫਿਲਹਾਲ ਸਦਨ ਦੀ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

Exit mobile version