ਰੁਲਦੂ ਸਿੰਘ ਮਾਨਸਾ

ਜਾਣੋ, ਕਿਸ ਦੇ ਖਿਲਾਫ ਚੋਣ ਲੜਨਗੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ

ਚੰਡੀਗੜ੍ਹ, 10 ਜਨਵਰੀ 2022 : ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਹੋ ਚੁੱਕਾ ਹੈ, ਇਸ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਸੁਚੇਤ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਸੰਯੁਕਤ ਸਮਾਜ ਮੋਰਚਾ ਦੀ ਟਿਕਟ ’ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਖਿਲਾਫ ਚੋਣ ਲੜਨਗੇ।

Scroll to Top