June 24, 2024 6:13 pm
Petrol Diesel Price punjab

Petrol Diesel Price: ਜਾਣੋ, ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ

ਚੰਡੀਗੜ੍ਹ, 9 ਨਵੰਬਰ 2021 : ਪੰਜਾਬ ਵਿੱਚ Petrol Diesel Price ਤੇਲ ਦੀਆਂ ਕੀਮਤਾਂ ਵਿੱਚ ਕੁਝ ਗਿਰਾਵਟ ਆਈ ਹੈ। 9 ਨਵੰਬਰ ਨੂੰ ਪੈਟਰੋਲ 95.30 ਰੁਪਏ ਪ੍ਰਤੀ ਲੀਟਰ ਹੋ ਗਿਆ ਸੀ। ਡੀਜ਼ਲ ਦੀ ਕੀਮਤ 86.53 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ‘ਚ ਡੀਜ਼ਲ ਦੀ ਕੀਮਤ 80.90 ਅਤੇ ਪੈਟਰੋਲ ਦੀ ਕੀਮਤ 94.23 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਪੰਜਾਬ ‘ਚ 9 ਨਵੰਬਰ ਨੂੰ ਪੈਟਰੋਲ ਦੀ ਕੀਮਤ 95.30 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀ ਕੀਮਤ 86.53 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ‘ਚ ਡੀਜ਼ਲ ਦੀ ਕੀਮਤ 80.90 ਅਤੇ ਪੈਟਰੋਲ Petrol Diesel Price ਦੀ ਕੀਮਤ 94.23 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਤੇਲ ਦੀਆਂ ਕੀਮਤਾਂ ‘ਚ ਪਹਿਲਾਂ ਦੇ ਮੁਕਾਬਲੇ ਕੁਝ ਗਿਰਾਵਟ ਆਈ ਹੈ, ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਡਰਾਈਵਰਾਂ ਅਨੁਸਾਰ ਕੀਮਤਾਂ ਵਿੱਚ ਲਗਾਤਾਰ ਵਾਧਾ ਉਨ੍ਹਾਂ ਦੀਆਂ ਜੇਬਾਂ ’ਤੇ ਡੂੰਘਾ ਅਸਰ ਪਾ ਰਿਹਾ ਹੈ।

ਜਾਣੋ ਤੁਹਾਡੇ ਸ਼ਹਿਰ ਵਿੱਚ ਕੀਮਤ ਕਿੰਨੀ ਹੈ

ਤੁਸੀਂ SMS ਰਾਹੀਂ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। IndianOil ਦੀ ਵੈੱਬਸਾਈਟ ਦੇ ਮੁਤਾਬਕ, ਤੁਹਾਨੂੰ ਆਪਣਾ ਸਿਟੀ ਕੋਡ ਟਾਈਪ ਕਰਕੇ 9224992249 ‘ਤੇ RSP ਸਪੇਸ ਭੇਜਣ ਦੀ ਲੋੜ ਹੈ। ਹਰੇਕ ਸ਼ਹਿਰ ਦਾ ਕੋਡ ਵੱਖਰਾ ਹੈ, ਜੋ ਤੁਹਾਨੂੰ IOCL ਦੀ ਵੈੱਬਸਾਈਟ ਤੋਂ ਮਿਲੇਗਾ।