July 1, 2024 12:07 am
Raja Warring

ਮੋਹਾਲੀ ‘ਚ ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਖ਼ਿਲਾਫ FIR ਦਰਜ, ਚੇਅਰਮੈਨਾਂ ਦੀ ਫਰਜ਼ੀ ਲਿਸਟ ਜਾਰੀ ਕਰਨ ਦੇ ਲੱਗੇ ਦੋਸ਼

ਚੰਡੀਗੜ੍ਹ 03 ਸਤੰਬਰ 2022: ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਅਤੇ ਵਿਧਾਇਕ ਸੁਖਪਾਲ ਖਹਿਰਾ (Sukhpal Singh) ਖ਼ਿਲਾਫ ਮੋਹਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਦੱਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ ਵੱਲੋਂ ਸੋਸ਼ਲ ਮੀਡੀਆ ਉਤੇ ਚੇਅਰਮੈਨਾਂ ਦੀ ਨਿਯੁਕਤੀ ਨੂੰ ਲੈ ਕੇ ਝੂਠਾ ਪੱਤਰ ਸ਼ੇਅਰ ਕੀਤਾ ਗਿਆ ਹੈ।ਆਪ ਦੀ ਜ਼ਿਲ੍ਹਾ ਇੰਚਾਰਜ ਪ੍ਰਭਜੋਤ ਕੌਰ ਨੇ ਮੋਹਾਲੀ ਪੁਲਿਸ ਕੋਲ ਸ਼ਿਕਾਇਤ ਦਿੱਤੀ ਹੈ |

Raja  warring