ਚੰਡੀਗੜ੍ਹ, 1 ਜੂਨ 2024: ਫ਼ਿਰੋਜ਼ਪੁਰ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਸੁਰਿੰਦਰ ਕੰਬੋਜ (Surinder Kamboj) ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਕੰਬੋਜ ਨੇ ਵੋਟ ਪਾਉਣ ਸਮੇਂ ਵੀਡੀਓ ਬਣਾਈ ਸੀ, ਜੋ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋਇਆ ਸੀ। ਇਸ ਦੇ ਨਾਲ ਹੀ ਵੀਡੀਓ ਬਣਾਉਣ ਵਾਲੇ ਅਣਪਛਾਤੇ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਡੀਸੀ ਰਾਜੇਸ਼ ਧੀਮਾਨ ਨੇ ਦਿੱਤੀ ਹੈ ।
ਫਰਵਰੀ 23, 2025 7:33 ਬਾਃ ਦੁਃ