27 ਜੁਲਾਈ 2025: ਲੁਧਿਆਣਾ ਦੇ ਬਹਾਦਰ ਰੋਡ ‘ਤੇ ਸਥਿਤ ਇੱਕ ਪ੍ਰਿੰਟਿੰਗ ਫੈਕਟਰੀ ਵਿੱਚ ਬੀਤੀ ਰਾਤ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦੀਆਂ ਮਸ਼ੀਨਾਂ ਅਤੇ ਤਿਆਰ ਕੱਪੜੇ ਸੜ ਕੇ ਸੁਆਹ ਹੋ ਗਏ। ਜਦੋਂ ਫੈਕਟਰੀ ਵਿੱਚੋਂ ਧੂੰਆਂ ਅਤੇ ਸੜਨ ਦੀ ਤੇਜ਼ ਬਦਬੂ ਆਉਣ ਲੱਗੀ ਤਾਂ ਮਜ਼ਦੂਰਾਂ ਅਤੇ ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਫੈਕਟਰੀ ਮਾਲਕ ਨੂੰ ਇਸ ਬਾਰੇ ਸੂਚਿਤ ਕੀਤਾ। ਕਰੋਪ੍ਰਿੰਟਿੰਗੜਾਂ ਦਾ ਸਮਾਂ
ਉੱਥੇ ਹੀ ਸਥਾਨਕ ਲੋਕਾਂ ਨੇ ਪਹਿਲਾਂ ਤਾਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਅੱਗ ਤੇਜ਼ੀ ਨਾਲ ਫੈਲਣ ਲੱਗੀ ਤਾਂ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਅੱਗ ਇੰਨੀ ਭਿਆਨਕ ਸੀ ਕਿ ਫੈਕਟਰੀ ਪੂਰੀ ਤਰ੍ਹਾਂ ਤਬਾਹ ਹੋ ਗਈ। ਲਗਭਗ ਇੱਕ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ, ਫਾਇਰ ਬ੍ਰਿਗੇਡ ਨੇ 7 ਫਾਇਰ ਟੈਂਡਰਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ।ਸਥਾਨਕ ਲੋਕਾਂ ਨੇ ਪਹਿਲਾਂ ਤਾਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਅੱਗ ਤੇਜ਼ੀ ਨਾਲ ਫੈਲਣ ਲੱਗੀ ਤਾਂ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਅੱਗ ਇੰਨੀ ਭਿਆਨਕ ਸੀ ਕਿ ਫੈਕਟਰੀ ਪੂਰੀ ਤਰ੍ਹਾਂ ਤਬਾਹ ਹੋ ਗਈ। ਲਗਭਗ ਇੱਕ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ, ਫਾਇਰ ਬ੍ਰਿਗੇਡ ਨੇ 7 ਫਾਇਰ ਟੈਂਡਰਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ।
Read more: Firecracker Factory: ਪਟਾਕਾ ਫੈਕਟਰੀ ‘ਚ ਲੱਗੀ ਅੱ.ਗ, 10 ਜਣਿਆਂ ਦੀ ਮੌ.ਤ