18 ਜਨਵਰੀ 2025: ਸ਼੍ਰੀਨਗਰ ਦੀ ਆਰਮੀ (Srinagar’s Army Canteen) ਕੰਟੀਨ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਹਰਿਆਣਾ (haryana) ਦੇ ਇੱਕ ਨਿਵਾਸੀ ਦੀ ਮੌਤ (died) ਹੋ ਗਈ ਹੈ।
ਦੱਸ ਦੇਈਏ ਕਿ ਅੱਗ (fire) ਲੱਗਣ ਦੀ ਇਸ ਖਬਰ ਨੇ ਸਭ ਨੂੰ ਸੋਗ ਵਿੱਚ ਪਾ ਦਿੱਤਾ ਹੈ। ਘਟਨਾ ਦੇ ਬਾਰੇ ‘ਚ ਅਜੇ ਜ਼ਿਆਦਾ ਜਾਣਕਾਰੀ ਨਹੀਂ ਮਿਲ ਸਕੀ ਹੈ ਪਰ ਸਥਾਨਕ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਗ ਲੱਗਣ ਕਾਰਨ ਹੋਏ ਨੁਕਸਾਨ ਅਤੇ ਮੌਤ (death) ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਨਾਗਰਿਕ ਦੇ ਨਾਂ ਅਤੇ ਹੋਰ ਵੇਰਵਿਆਂ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ ਪਰ ਉਮੀਦ ਹੈ ਕਿ ਜਾਂਚ (investigation) ਪੂਰੀ ਹੋਣ ਤੋਂ ਬਾਅਦ ਹੋਰ ਜਾਣਕਾਰੀ ਸਾਹਮਣੇ ਆਵੇਗੀ। ਇਸ ਘਟਨਾ ਸਬੰਧੀ ਹੋਰ ਜਾਣਕਾਰੀ ਜਲਦੀ ਹੀ ਸਾਹਮਣੇ ਆਉਣ ਦੀ ਸੰਭਾਵਨਾ ਹੈ।
Read More:ਸ੍ਰੀਨਗਰ ‘ਚ ਕਤਲ ਕੀਤੇ ਦੋਵੇਂ ਪੰਜਾਬੀ ਨੌਜਵਾਨਾਂ ਦੀ ਹੋਈ ਪਛਾਣ