10 ਨਵੰਬਰ 2024: ਦਿੱਲੀ (delhi) ਦੇ ਮੁੰਡਕਾ ਇਲਾਕੇ ‘ਚ ਸ਼ਨੀਵਾਰ ਦੇਰ ਸ਼ਾਮ ਫ਼ਾਇਰਿੰਗ (firing) ਹੋਈ, ਦੱਸ ਦੇਈਏ ਕਿ 22 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤਲ (murder) ਕਰ ਦਿੱਤਾ ਗਿਆ ਹੈ। ਉੱਥੇ ਹੀ ਪੁਲਿਸ (police) ਮੁਤਾਬਕ ਬਾਈਕ ਸਵਾਰ ਬਦਮਾਸ਼ਾਂ ਨੇ 6 ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ ਅਮਿਤ ਵਜੋਂ ਹੋਈ ਹੈ। ਅਮਿਤ ਇਸ ਤੋਂ ਪਹਿਲਾਂ ਵੀ ਇੱਕ ਵਾਰ ਲੁੱਟ ਦੇ ਕੇਸ ਵਿੱਚ ਫੜਿਆ ਗਿਆ ਸੀ। ਉਸ ਦੇ ਕਿਸੇ ਗਿਰੋਹ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਨਵਰੀ 19, 2025 1:14 ਪੂਃ ਦੁਃ