31 ਜਨਵਰੀ 2025: 18ਵੀਂ ਲੋਕ(Lok Sabha) ਸਭਾ ਦਾ ਪਹਿਲਾ (first Budget Session) ਬਜਟ ਸੈਸ਼ਨ ਸ਼ੁੱਕਰਵਾਰ (31 ਜਨਵਰੀ) ਤੋਂ ਸ਼ੁਰੂ ਹੋ ਰਿਹਾ ਹੈ। ਸਵੇਰੇ 11 ਵਜੇ, ਰਾਸ਼ਟਰਪਤੀ ਦ੍ਰੋਪਦੀ (President Droupadi Murmu) ਮੁਰਮੂ ਸੰਸਦ ਦੇ ਦੋਵਾਂ ਸਦਨਾਂ – ਲੋਕ ਸਭਾ ਅਤੇ ਰਾਜ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ (Finance Minister Nirmala Sitharaman) ਸੀਤਾਰਮਨ ਆਰਥਿਕ ਸਰਵੇਖਣ ਪੇਸ਼ ਕਰਨਗੇ।
ਸੈਸ਼ਨ ਦੇ ਦੂਜੇ ਦਿਨ ਯਾਨੀ 1 ਫਰਵਰੀ ਨੂੰ ਵਿੱਤ ਮੰਤਰੀ (Finance Minister Nirmala Sitharaman) ਨਿਰਮਲਾ ਸੀਤਾਰਮਨ 18ਵੀਂ ਲੋਕ ਸਭਾ ਦਾ ਪਹਿਲਾ ਅਤੇ ਮੋਦੀ (modi sarkar) ਸਰਕਾਰ ਦੇ ਤੀਜੇ ਕਾਰਜਕਾਲ ਦਾ ਬਜਟ ਪੇਸ਼ ਕਰਨਗੇ। ਵਿੱਤ ਮੰਤਰੀ ਵਜੋਂ ਸੀਤਾਰਮਨ ਦਾ ਇਹ ਲਗਾਤਾਰ ਅੱਠਵਾਂ ਬਜਟ ਹੋਵੇਗਾ।
2 ਫਰਵਰੀ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ। ਇਸ ਤੋਂ ਬਾਅਦ, ਰਾਸ਼ਟਰਪਤੀ ਦੇ ਭਾਸ਼ਣ ‘ਤੇ 3 ਫਰਵਰੀ ਤੋਂ 6 ਫਰਵਰੀ ਤੱਕ ਲੋਕ ਸਭਾ ਅਤੇ (Lok Sabha and Rajya Sabha) ਰਾਜ ਸਭਾ ਵਿੱਚ ਚਰਚਾ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ 6 ਫਰਵਰੀ ਨੂੰ ਹੀ ਰਾਜ ਸਭਾ ਵਿੱਚ ਚਰਚਾ ਦਾ ਜਵਾਬ ਦੇ ਸਕਦੇ ਹਨ।
Read More: ਸ਼ੁਰੂ ਹੋ ਰਿਹਾ ਸੰਸਦ ਦਾ ਬਜਟ ਸੈਸ਼ਨ, ਜਾਣੋ ਵੇਰਵਾ