July 5, 2024 12:59 am
sgpc

SGPC ਦੀ ਪ੍ਰਧਾਨਗੀ ਤੋਂ ਬਾਅਦ ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ 29 ਨਵੰਬਰ 2021 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਭੁਲੱਥ ਤੋਂ ਚੋਣ ਲੜਨਗੇ ਅਤੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਮਜੀਠਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਵਲੋਂ ਹੁਣ ਤੱਕ ਕੁੱਲ 89 ਉਮੀਦਵਾਰ ਘੋਸ਼ਿਤ ਕੀਤੇ ਗਏ।

SGPPC