ਚੰਡੀਗੜ੍ਹ 12 ਜਨਵਰੀ 2023: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ ਚੇਅਰਮੈਨ ਡਾਕਟਰ ਯੋਗਰਾਜ ਵੱਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਪੰਜਾਬ ਸਰਕਾਰ ਨੇ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕਰਨ ਵਾਸਤੇ ਤਿੰਨ ਮੈਂਬਰੀ ਖੋਜਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦੇ ਚੇਅਰਮੈਨ ਮੁੱਖ ਸਕੱਤਰ ਪੰਜਾਬ ਹੋਣਗੇ |
ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਦੀ ਨਿਯੁਕਤੀ ਸੰਬੰਧੀ ਕਮੇਟੀ ਦਾ ਗਠਨ
