ਚੰਡੀਗੜ੍ਹ, 14 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਕਾਂਗਰਸ (Punjab Congress) ਵੱਲੋਂ 35 ਮੈਂਬਰੀ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਰਾਣਾ ਕੰਵਰ ਪਾਲ ਨੂੰ ਚੇਅਰਮੈਨ ਅਤੇ ਸੁਖਵਿੰਦਰ ਡੈਨੀ ਅਤੇ ਹਰਦਿਆਲ ਸਿੰਘ ਕੰਬੋਜ ਨੂੰ ਕੋ-ਚੇਅਰਮੈਨ ਬਣਾਇਆ ਗਿਆ ਹੈ।
ਫਰਵਰੀ 23, 2025 6:16 ਬਾਃ ਦੁਃ