ਚੰਡੀਗੜ੍ਹ 22 ਨਵੰਬਰ 2022: ਪੰਜਾਬ ਕਾਂਗਰਸ (Punjab Congress) ਦੇ ਵਲੋਂ ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ (Municipal Elections) ਦੇ ਮੱਦੇਨਜਰ ਪੰਜ-ਪੰਜ ਮੈਂਬਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ | ਇਹ ਚੋਣਾਂ ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਵਿੱਚ ਹੋਣੀਆਂ ਹਨ | ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸਦੀ ਜਾਣਕਰੀ ਦਿੱਤੀ |