ਸਿੱਖਿਆ ਵਿਭਾਗ ਵੱਲੋਂ ਪੰਜਾਬ ਅਧੀਨ ਵੱਖ-ਵੱਖ ਕਾਡਰਾਂ ਦੀਆਂ ਪੱਦਉਨਤੀਆਂ ਕਰਨ ਲਈ ਪ੍ਰਮੋਸ਼ਨ ਸੈੱਲ ਦਾ ਗਠਨ

ਚੰਡੀਗੜ੍ਹ 14 ਜੂਨ 2023: ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਕਾਡਰਾਂ ਦੀਆਂ ਪੱਦਉਨਤੀਆਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਪ੍ਰਮੋਸ਼ਨ ਸੈਲ ਦਾ ਗਠਨ ਕੀਤਾ ਗਿਆ ਹੈ।

Scroll to Top