ਚੰਡੀਗੜ੍ਹ, 14 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਅੰਮ੍ਰਿਤਸਰ ਸ਼ਹਿਰੀ ਤੋਂ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਗੁਰਪ੍ਰਤਾਪ ਸਿੰਘ ਟਿੱਕਾ (Gurpratap Singh Tikka) ਭਾਜਪਾ ‘ਚ ਸ਼ਾਮਲ ਹੋ ਗਏ ਹਨ | ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਨੀਤੀਆਂ ਤੋਂ ਨਾ ਖੁਸ਼ ਹੋ ਕੇ ਅਸਤੀਫਾ ਦੇ ਦਿੱਤਾ ਸੀ | ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿੱਚ ਉਹ ਨੇ ਭਾਜਪਾ ਸ਼ਾਮਲ ਹੋਏ ।
ਜਨਵਰੀ 19, 2025 10:17 ਪੂਃ ਦੁਃ