July 1, 2024 12:43 am
Parkash Singh Badal

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ‘ਚ ਸੁਧਾਰ, ਪੀਜੀਆਈ ਤੋਂ ਮਿਲੀ ਛੁੱਟੀ

ਚੰਡੀਗੜ੍ਹ 06 ਸਤੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੂੰ ਠੀਕ ਹੋਣ ਤੋਂ ਬਾਅਦ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਨੂੰ 2 ਸਤੰਬਰ ਨੂੰ ਹਲਕਾ ਬੁਖਾਰ ਹੋਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਉਸ ਨੂੰ ਕਰੀਬ 4 ਦਿਨਾਂ ਬਾਅਦ ਅੱਜ ਛੁੱਟੀ ਦੇ ਦਿੱਤੀ ਗਈ ਹੈ।