Site icon TheUnmute.com

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਦਿਨਕਰ ਗੁਪਤਾ NIA ਦੇ ਡਾਇਰੈਕਟਰ ਜਨਰਲ ਨਿਯੁਕਤ

Dinkar Gupta

ਚੰਡੀਗੜ੍ਹ 23 ਜੂਨ 2022: ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਅਤੇ ਸੀਨੀਅਰ ਆਈਪੀਐਸ ਅਧਿਕਾਰੀ ਦਿਨਕਰ ਗੁਪਤਾ (Dinkar Gupta) ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਦਿਨਕਰ ਗੁਪਤਾ 1987 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਪੰਜਾਬ ਕੇਡਰ ਦੇ ਅਧਿਕਾਰੀ ਹਨ।

Exit mobile version