ਚੰਡੀਗੜ੍ਹ 18 ਜਨਵਰੀ 2023: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Badal) ਵਲੋਂ ਬੀਤੇ ਦਿਨ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ | ਮਨਪ੍ਰੀਤ ਬਾਦਲ ਨੇ ਆਪਣਾ ਅਸਤੀਫੇ ਦੀ ਜਾਣਕਾਰੀ ਸ਼ੋਸਲ ਮੀਡੀਆ ‘ਤੇ ਸਾਂਝੀ ਕਰਕੇ ਦਿੱਤੀ | ਮਨਪ੍ਰੀਤ ਬਾਦਲ ਦਿੱਲੀ ਵਿਖੇ ਭਾਜਪਾ ਦੇ ਮੁੱਖ ਦਫਤਰ ਪਹੁੰਚੇ, ਇਸ ਦੌਰਾਨ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਮਨਪ੍ਰੀਤ ਬਾਦਲ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਿੱਤੀ ।
ਫਰਵਰੀ 23, 2025 10:59 ਬਾਃ ਦੁਃ