ਚੰਡੀਗੜ੍ਹ 21 ਜੂਨ 2022: ਭ੍ਰਿਸ਼ਟਾਚਾਰ ਮਾਮਲੇ ‘ਚ ਆਮ ਆਦਮੀ ਪਾਰਟੀ ਸਰਕਾਰ ਵਲੋਂ ਬਰਖਾਸਤ ਕੀਤੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ (Vijay Singla) ਨੂੰ ਅਦਾਲਤ ਵਲੋਂ ਕੋਈ ਰਾਹਤ ਨਹੀਂ ਮਿਲੀ | ਅਦਾਲਤ ਨੇ ਵਿਜੇ ਸਿੰਗਲਾ ਨੂੰ ਜ਼ਮਾਨਤ ਨਹੀਂ ਦਿੱਤੀ ਹੈ | ਇਸ ਦੌਰਾਨ ਅਦਾਲਤ ਨੇ ਕਿਹਾ ਹੈ ਕਿ ਇਹ ਮਾਮਲਾ ਹਾਈਪ੍ਰੋਫਾਈਲ ਹੈ ਇਸ ਦੇ ਲਈ ਪੰਜਾਬ ਸਰਕਾਰ ਦਾ ਪੱਖ ਵੀ ਸੁਣਿਆ ਜਾਵੇਗਾ। ਇਸ ਮਾਮਲੇ ਵਿਚ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।
ਨਵੰਬਰ 23, 2024 2:33 ਪੂਃ ਦੁਃ