ਯਾਦਾ ਸੁਰਖਪੁਰੀਆ

ਅੰਤਰਰਾਸ਼ਟਰੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਾ ਸੁਰਖਪੁਰੀਆ ‘ਆਪ’ ‘ਚ ਹੋਏ ਸ਼ਾਮਲ

ਚੰਡੀਗੜ੍ਹ, 20 ਨਵੰਬਰ 2026: ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਵਿਸ਼ਵ ਕੱਪ ਦੇ ਬੈਸਟ ਸਟੌਪਰ ਰਹੇ ਅਤੇ ਪਿੰਡ ਸੁਰਖਪੁਰ (ਸੁਲਤਾਨਪੁਰ ਲੋਧੀ) ਦੇ ਸਰਪੰਚ ਵਜੋਂ ਸੇਵਾਵਾਂ ਨਿਭਾਅ ਰਹੇ ਯਾਦਾ ਨੇ ਆਪਣੀ ਖੇਡ ਨਾਲ ਪੰਜਾਬ ਦਾ ਨਾਮ ਦੁਨੀਆ ਭਰ ‘ਚ ਰੌਸ਼ਨ ਕੀਤਾ ਹੈ। ਯਾਦਾ ਸੁਰਖਪੁਰੀਆ ਵਰਗੇ ਖੇਡ ਆਗੂਆਂ ਦੇ ਜੁੜਨ ਨਾਲ ਸੂਬੇ ‘ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਮੁਹਿੰਮ ਨੂੰ ਹੋਰ ਬਲ ਮਿਲੇਗਾ।

Read More: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ SGPC ਦੇ ਪ੍ਰਧਾਨ ਬਣੇ

ਵਿਦੇਸ਼

Scroll to Top