July 7, 2024 1:17 pm
Waqf Board

ਸੰਗਰੂਰ ਤੋਂ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ‘ਆਪ’ ਹੋਏ ਸ਼ਾਮਲ

ਚੰਡੀਗੜ੍ਹ,15 ਮਈ 2024: ਲੋਕ ਸਭਾ ਚੋਣਾਂ 2024 ਦੇ ਦਰਮਿਆਨ ਪੰਜਾਬ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ | ਸੰਗਰੂਰ ਹਲਕੇ ਤੋਂ ਵਕਫ਼ ਬੋਰਡ (Waqf Board) ਦੇ ਸਾਬਕਾ ਮੈਂਬਰ ਨਦੀਮ ਅਨਵਰ ਖਾਨ ਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖਾਨ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸਾਰਿਆਂ ਦਾ ਸਵਾਗਤ ਕੀਤਾ ਹੈ |