ਚੰਡੀਗੜ੍ਹ 02 ਜਨਵਰੀ 2023: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫਤਾਰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੇ ਨਿੱਜੀ ਸਕੱਤਰ ਇੰਦਰਜੀਤ ਸਿੰਘ ਇੰਦੀ ਨੇ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ | ਲੁਧਿਆਣਾ ਦੀ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਜਾਣਾ ਸੀ | ਇਸਦੇ ਨਾਲ ਹੀ ਭਾਰਤ ਭੂਸ਼ਣ ਆਸ਼ੂ ਦੇ ਦੂਜੇ ਨਿੱਜੀ ਸਕੱਤਰ ਪੰਕਜ ਮੀਨੂੰ ਮਲਹੋਤਰਾ ਪਹਿਲਾਂ ਹੀ ਆਤਮ ਸਮਰਪਣ ਕਰ ਚੁੱਕੇ ਹਨ।
ਨਵੰਬਰ 23, 2024 8:20 ਪੂਃ ਦੁਃ