Site icon TheUnmute.com

ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਸਿਹਤ ਵਿਗੜਨ ਕਾਰਨ ਪੀਜੀਆਈ ਚੰਡੀਗੜ੍ਹ ਕੀਤਾ ਰੈਫਰ

MLA Joginder Pal

ਚੰਡੀਗੜ੍ਹ 20 ਜੂਨ 2022: ਨਾਜਾਇਜ਼ ਮਾਈਨਿੰਗ ‘ਚ ਦੋਸ਼ੀ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ (Joginder Pal) ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ | ਜਿਕਰਯੋਗ ਹੈ ਕਿ ਅੱਜ ਉਨ੍ਹਾਂ ਨੂੰ ਪਠਾਨਕੋਟ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ। ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਜਿਸਦੇ ਚੱਲਦੇ ਉਨ੍ਹਾਂ ਨੂੰ ਪੀ.ਜੀ.ਆਈ. ਲਿਜਾਇਆ ਗਿਆ। ਜਿਕਰਯੋਗ ਹੈ ਕਿ ਜੋਗਿੰਦਰ ਪਾਲ ‘ਤੇ ਨਾਜਾਇਜ਼ ਮਾਈਨਿੰਗ ‘ਚ ਜੋਗਿੰਦਰ ਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਅੱਜ ਉਨ੍ਹਾਂ ਦਾ ਦੋ ਦਿਨ ਦਾ ਪੁਲਸ ਰਿਮਾਂਡ ਖਤਮ ਹੋ ਰਿਹਾ ਹੈ।

Exit mobile version