ਪਟਿਆਲਾ

ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਕੋਹਲੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਚੰਡੀਗੜ੍ਹ, 13 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਸਿਆਸੀ ਆਗੂ ਵੀ ਸਰਗਰਮ ਨਜ਼ਰ ਆ ਰਹੇ ਹਨ | ਵੱਖ – ਵੱਖ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਰਹੀਆਂ ਹਨ, ਕਈ ਸਿਆਸੀ ਆਗੂ ਆਪਣੀ ਪਾਰਟੀ ਛੱਡ ਕੇ ਦੂਜਿਆਂ ਸਿਆਸੀ ਪਾਰਟੀਆਂ ‘ਚ ਸ਼ਾਮਲ ਹੋ ਰਹੇ ਹਨ | ਜਿਸ ਦੇ ਚਲਦਿਆਂ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਕੋਹਲੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ |

Scroll to Top