ਪੰਜਾਬ ਸਰਕਾਰ ਵੱਲੋ ਚਾਰ

ਪੰਜਾਬ ਸਰਕਾਰ ਵੱਲੋ ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ

ਚੰਡੀਗੜ੍ਹ ,31 ਅਗਸਤ 2021 : ਪੰਜਾਬ ਸਰਕਾਰ ਨੇ ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ  | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਅਨੁਰਾਗ ਅਗਰਵਾਲ ਨੂੰ ਵਧੀਕ ਮੁੱਖ ਸਕੱਤਰ, ਬਿਜਲੀ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਵਾਧੂ ਚਾਰਜ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ, ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਅਤੇ ਵਾਧੂ ਚਾਰਜ ਮਿਸ਼ਨ ਡਾਇਰੈਕਟਰ, ਤੰਦਰੁਸਤ ਪੰਜਾਬ,  ਅਨੁਰਾਗ ਵਰਮਾ ਨੂੰ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਚੋਣਾਂ,  ਰਮੇਸ਼ ਕੁਮਾਰ ਗੰਟਾ ਨੂੰ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ  ਵਿਵੇਕ ਪ੍ਰਤਾਪ ਸਿੰਘ ਨੂੰ ਪ੍ਰਮੁੱਖ ਸਕੱਤਰ, ਪ੍ਰਸੋਨਲ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਵਿਜੀਲੈਂਸ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਜਨਰਲ ਐਡਮਿਨਸਟ੍ਰੇਸ਼ਨ ਅਤੇ ਕੋਆਰਡੀਨੇਸ਼ਨ ਅਤੇ ਵਾਧੂ ਚਾਰਜ ਪ੍ਰਮੁੱਖ ਸਕੱਤਰ, ਸੰਸਦੀ ਮਾਮਲੇ ਤਾਇਨਾਤ ਕੀਤਾ ਗਿਆ ਹੈ।

Four IAS officers transferred

Scroll to Top