ਸੰਗਰੂਰ ਦੇ ਇੱਕ ਹੋਰ ਪਰਿਵਾਰ ਦੇ ਚਾਰ ਜੀਅ ਇਕੱਠੇ ਚੱਲੇ ਕੈਨੇਡਾ

Canada

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 27 ਦਸੰਬਰ 2023: ਕੌਰ ਇੰਮੀਗ੍ਰੇਸ਼ਨ ਨੇ ਵੀਜ਼ਿਆ ਦੀ ਲੜੀ ਵਿੱਚ ਵਾਧਾ ਕਰਦਿਆਂ ਖੋਖਰ ਕਲ੍ਹਾਂ, ਜ਼ਿਲ੍ਹਾ ਸੰਗਰੂਰ ਦੇ ਇੱਕ ਹੋਰ ਪਰਿਵਾਰ ਮਨਪ੍ਰੀਤ ਕੌਰ ਤੇ ਉਸਦੇ ਪਤੀ ਹਰਜਿੰਦਰ ਸਿੰਘ ਤੇ ਉਹਨਾਂ ਦੇ ਬੱਚੇ ਅਤੇ ਸੱਸ ਦਾ ਵੀਜ਼ਾ ਵੀ ਲਵਾ ਕੇ ਦਿੱਤਾ। ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਮਨਪ੍ਰੀਤ ਕੌਰ ਤੇ ਉਸਦੇ ਪਤੀ ਦਾ ਕੈਨੇਡਾ (Canada) ਦਾ ਵੀਜ਼ਾ ਕੌਰ ਇੰਮੀਗ੍ਰੇਸ਼ਨ ਨੇ ਹੀ ਲੈ ਕੇ ਦਿੱਤਾ ਹੈ

ਉਹ ਜਨਵਰੀ ਇਨਟੇਕ ਲਈ ਕੈਨੇਡਾ (Canada)  ਜਾਣਗੇ ਤੇ ਉਹਨਾਂ ਦੇ ਇੱਥੇ ਹੁੰਦਿਆਂ ਹੀ ਮਨਪ੍ਰੀਤ ਕੌਰ ਦੇ ਪੁੱਤਰ ਤੇ ਸੱਸ ਦੀ ਫਾਈਲ ਕੌਰ ਇੰਮੀਗ੍ਰੇਸਨ ਟੀਮ ਨੇ ਅੰਬੈਂਸੀ ਵਿੱਚ ਲਗਾਈ ਤੇ ਥੋੜ੍ਹੇ ਦਿਨਾਂ ‘ਚ ਵੀਜ਼ਾ ਆ ਗਿਆ ਤੇ ਹੁਣ ਚਾਰੋਂ ਜੀਅ ਇਕੱਠੇ ਇਕੋ ਫਲਾਈਟ ਜਾਣਗੇ ਕੈਨੇਡਾ। ਮਨਪ੍ਰੀਤ ਕੌਰ ਤੇ ਉਸਦੇ ਸਾਰੇ ਪਰਿਵਾਰ ਨੂੰ ਵੀਜ਼ਾ ਮਿਲਣ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ: 96923-00084.

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।