July 4, 2024 4:05 pm
Kaur Immigration

ਚਾਰ ਮਹੀਨੇ ਪੁਰਾਣਾ ਵਿਆਹ, ਕੌਰ ਇੰਮੀਗ੍ਰੇਸ਼ਨ ਨੇ 28 ਦਿਨਾਂ ‘ਚ ਲਗਵਾਇਆ ਕੈਨੇਡਾ ਦਾ ਸਪਾਊਸ ਵੀਜ਼ਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 22 ਸਤੰਬਰ 2023: ਕੌਰ ਇੰਮੀਗ੍ਰੇਸ਼ਨ (Kaur Immigration) ਨੇ ਪਿੰਡ ਧੱਲੇਕੇ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਦਵਿੰਦਰ ਸਿੰਘ ਦਾ ਕੈਨੇਡਾ ਦਾ ਸਪਾਊਸ ਵੀਜ਼ਾ 28 ਹੀ ਦਿਨਾਂ ‘ਚ ਮਨਜ਼ੂਰ ਕਰਵਾਇਆ । ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਦਵਿੰਦਰ ਸਿੰਘ ਦਾ ਪਤਨੀ ਹਰਮਨਪ੍ਰੀਤ ਕੌਰ ਨਾਲ ਚਾਰ ਮਹੀਨੇ ਪਹਿਲਾ ਹੀ ਵਿਆਹ ਹੋਇਆ ਸੀ ਤੇ ਵਿਆਹ ਤੋਂ ਬਾਅਦ ਹਰਮਨਪ੍ਰੀਤ ਕੌਰ ਦਵਿੰਦਰ ਸਿੰਘ ਦੀ ਫਾਈਲ ਲਗਵਾ ਕੇ ਕੈਨੇਡਾ ਸਟੱਡੀ ਪਰਮਿਟ ਵੀਜ਼ਾ ਤੇ
ਚਲੀ ਗਈ ਸੀ ।

ਕੌਰ ਇੰਮੀਗ੍ਰੇਸ਼ਨ (Kaur Immigration) ਦੀ ਟੀਮ ਨੇ ਦਵਿੰਦਰ ਸਿੰਘ ਦੀ ਫਾਈਲ ਤਿਆਰ ਕਰਕੇ ਚਾਰ ਜੁਲਾਈ 2023 ਨੂੰ ਅਪਲਾਈ ਕੀਤੀ ਤੇ ਤਿੰਨ ਅਗਸਤ 2023 ਨੂੰ ਵੀਜ਼ਾ ਆ ਗਿਆ। ਇਸ ਮੌਕੇ ਦਵਿੰਦਰ ਸਿੰਘ ਤੇ ਉਸਦੇ ਸਾਰੇ ਪਰਿਵਾਰ ਨੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੰਦਿਆਂ ਕੌਰ ਇੰਮੀਗ੍ਰੇਸ਼ਨ ਦਾ ਬਹੁਤ-ਬਹੁਤ ਧੰਨਵਾਦ ਕੀਤਾ । ਦਵਿੰਦਰ ਸਿੰਘ ਹੁਣ ਆਪਣੀ ਪਤਨੀ ਕੋਲ ਕੈਨੇਡਾ ਪਹੁੰਚ ਚੁੱਕਾ ਹੈ।

ਜੇਕਰ ਤੁਸੀਂ ਵੀ ਕੌਰ ਇੰਮੀਗ੍ਰੇਸ਼ਨ ਤੋਂ ਵੀਜ਼ਾ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |

ਮੋਗਾ ਬਰਾਂਚ: 96926-00084, 96927-00084, 96928-00084,
ਅੰਮ੍ਰਿਤਸਰ ਬਰਾਂਚ: 96923-00084