transfers IAS officers

ਸਿਹਤ ਵਿਭਾਗ ਦੇ ਚਾਰ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

29 ਦਸੰਬਰ 2025: ਪੰਜਾਬ ਸਰਕਾਰ (punjab governmnet) ਨੇ ਸਿਹਤ ਵਿਭਾਗ ਦੇ ਚਾਰ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਨੇ ਹਾਲ ਹੀ ਵਿੱਚ ਸੀਨੀਅਰ ਮੈਡੀਕਲ ਅਫਸਰਾਂ ਨੂੰ ਡਿਪਟੀ ਡਾਇਰੈਕਟਰ-ਕਮ-ਸਿਵਲ ਸਰਜਨ ਅਤੇ ਮੈਡੀਕਲ ਸੁਪਰਡੈਂਟ ਦੇ ਅਹੁਦਿਆਂ ‘ਤੇ ਤਰੱਕੀ ਦਿੱਤੀ ਸੀ। ਸਰਕਾਰ ਨੇ ਹੁਣ ਇਨ੍ਹਾਂ ਚਾਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਕੀਤੀ ਹੈ।

ਜਾਣਕਾਰੀ ਅਨੁਸਾਰ, ਰੂਪਨਗਰ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਨੂੰ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦਾ ਡਿਪਟੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਡਾ. ਹਰੀਪਾਲ ਸਿੰਘ ਨੂੰ ਬਰਨਾਲਾ ਦਾ ਸਿਵਲ ਸਰਜਨ, ਡਾ. ਪ੍ਰਭਜੋਤ ਰੰਧਾਵਾ ਨੂੰ ਰੂਪਨਗਰ ਦਾ ਸਿਵਲ ਸਰਜਨ ਅਤੇ ਡਾ. ਰਾਜੀਵ ਪਰਾਸ਼ਰ ਨੂੰ ਫਿਰੋਜ਼ਪੁਰ ਦਾ ਸਿਵਲ ਸਰਜਨ ਨਿਯੁਕਤ ਕੀਤਾ ਗਿਆ ਹੈ।

Read More: IPS transfers: ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਅਫ਼ਸਰਾਂ ਦੇ ਤਬਾਦਲੇ

ਵਿਦੇਸ਼

Scroll to Top