July 7, 2024 2:00 pm
Student Visa

ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪਤੀ-ਪਤਨੀ ਇਕੱਠੇ ਇਕੋ ਜਹਾਜ਼ ‘ਚ ਬੈਠ ਕੇ ਜਾਣਗੇ ਕੈਨੇਡਾ

ਸਟੋਰੀ ਸਪੌਂਸਰ: ਕੌਰ ਇੰਮੀਗ੍ਰੇਸ਼ਨ

ਮੋਗਾ, 13 ਮਾਰਚ 2024: ਭੰਡਾਲ ਥੁਹਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਮਹਿਕਪ੍ਰੀਤ ਕੌਰ ਤੇ ਉਸਦੇ ਪਤੀ ਅਮਰਜੋਤ ਸਿੰਘ (ਨੂੰਹ ਤੇ ਪੁੱਤਰ ਗੁਰਦੇਵ ਸਿੰਘ ਤੇ ਹਰਪ੍ਰੀਤ ਕੌਰ) ਨੂੰ ਬਾਇਓਮੈਟ੍ਰਿਕ ਤੋਂ ਬਾਅਦ 28 ਦਿਨ੍ਹਾਂ ‘ਚ ਕੈਨੇਡਾ ਦਾ ਸਟੂਡੈਂਟ ਵੀਜ਼ਾ (Student Visa) ਮਿਲਿਆ ਹੈ। ਮਹਿਕਪ੍ਰੀਤ ਕੌਰ ਦੀ ਸਟੱਡੀ ਵਿੱਚ ਇੱਕ ਸਾਲ ਦਾ ਗੈਪ ਸੀ।

ਮਹਿਕਪ੍ਰੀਤ ਕੌਰ ਤੇ ਉਸਦਾ ਪਤੀ ਅਮਰਜੋਤ ਸਿੰਘ ਕੌਰ ਇੰਮੀਗ੍ਰੇਸ਼ਨ ਵਿੱਚ ਲਗਾਤਾਰ ਆ ਰਹੇ ਵੀਜ਼ਿਆਂ ਤੋਂ ਪ੍ਰਭਾਵਿਤ ਹੋ ਕੇ ਦਫਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਮਹਿਕਪ੍ਰੀਤ ਕੌਰ ਤੇ ਉਸਦੇ ਪਤੀ ਅਮਰਜੋਤ ਸਿੰਘ ਦੀ ਫਾਈਲ ਦਾ ਇਕੱਠਿਆਂ ਪ੍ਰੋਸੈੱਸ ਕਰਦਿਆਂ 19 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 29 ਜਨਵਰੀ 2024 ਨੂੰ ਵੀਜ਼ਾ ਆ ਗਿਆ।  ਮਹਿਕਪ੍ਰੀਤ ਕੌਰ ਤੇ ਉਸਦਾ ਪਤੀ ਅਮਰਜੋਤ ਸਿੰਘ ਕੈਨੇਡਾ ਦੇ ਸ਼ਹਿਰ ਵੈਨਕੂਵਰ, ਬ੍ਰਿਟਿਸ਼ ਕੰਲੋਬੀਆ ਵਿੱਚ ਸਟੱਡੀ ਕਰਨ ਜਾ ਰਹੇ ਹਨ। ਮਹਿਕਪ੍ਰੀਤ ਕੌਰ ਦੀ ਕੋਈ ਰਿਫਿਊਜ਼ਲ ਨਹੀਂ ਸੀ ਅਤੇ ਆਈਲੈਟਸ ਸਕੋਰ (IELTS Score) ਓਵਰਆਲ 6.5(L-6.5, R-6.0, W-6.0, S-6.5) ਹਨ |
ਮਹਿਕਪ੍ਰੀਤ ਕੌਰ ਨੇ (ਸਟੂਡੈਂਟ) 2022 ‘ਚ ਬਾਰ੍ਹਵੀਂ ਮੈਡੀਕਲ ਸਟਰੀਮ ਨਾਲ ਪਾਸ ਕੀਤੀ ਸੀ ਅਤੇ  ਅਮਰਜੋਤ ਸਿੰਘ(ਸਪਾਊਸ) ਨੇ ਬਾਰ੍ਹਵੀਂ ਪਾਸ ਕੀਤੀ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਮਹਿਕਪ੍ਰੀਤ ਕੌਰ ਤੇ ਅਮਰਜੋਤ ਸਿੰਘ ਨੂੰ ਟਰੱਕ ਭਰ ਕੇ ਵਧਾਈਆਂ ਦਿੱਤੀਆਂ ।
ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ (Student Visa)  ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਲਾ ਸਕਦੇ ਹੋ ।
ਜੇਕਰ ਤੁਸੀ ਵੀ…
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ:– 96926-00084
      96927-00084
      96928-00084
ਅੰਮ੍ਰਿਤਸਰ ਬਰਾਂਚ :  96923-00084
                             : 93553-00084
ਮੋਗਾ ਬਰਾਂਚ ਦਾ ਪਤਾ: (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)  Near Sri Satya Sai Murlidhar Ayurvedic College, Firozepur GT road,  Duneke, Moga.
ਅੰਮ੍ਰਿਤਸਰ ਬਰਾਂਚ ਦਾ ਪਤਾ : (ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ) SCO 41, Veer Enclave, Near Golden Gate and Ryan International School , Bypass Road, Amritsar.
ਹੈਦਰਾਬਾਦ ਬਰਾਂਚ ਦਾ ਪਤਾ : (ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ) Office No.301, 3rd Floor, “Sonathalia Emerald”, Raj Bhavan Road, Somajiguda, Hyderabad.