Site icon TheUnmute.com

ਸ਼ਾਹੀ ਸ਼ਹਿਰ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੇ ਰਾਜਨੀਤੀ ਨੂੰ ਅਲਵਿਦਾ ਕਿਹਾ

Dr. Dharamvir Gandhi

ਚੰਡੀਗੜ੍ਹ 14 ਜਨਵਰੀ 2022: ਸ਼ਾਹੀ ਸ਼ਹਿਰ ਪਟਿਆਲਾ ਤੋਂ ਆਮ ਆਦਮੀ ਪਾਰਟੀ ਲਈ ਸਾਂਸਦ ਰਹੇ ਡਾ. ਧਰਮਵੀਰ ਗਾਂਧੀ (Dr. Dharamvir Gandhi) ਵੱਲੋਂ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਫ਼ੈਸਲਾ ਕੀਤਾ ਹੈ | ਦੱਸ ਦੇਈਏ ਕਿ ਡਾ ਧਰਮਵੀਰ ਗਾਂਧੀ (Dr. Dharamvir Gandhi) ਵੱਲੋਂ ਆਮ ਆਦਮੀ ਪਾਰਟੀ ਵਿੱਚ ਪਟਿਆਲਾ ਤੋਂ ਮਹਾਰਾਣੀ ਪ੍ਰਨੀਤ ਕੌਰ ਨੂੰ ਹਰਾ ਕੇ ਮੈਂਬਰ ਪਾਰਲੀਮੈਂਟ ਬਣੇ ਸੀ, ਪਰ ਹੁਣ ਉਨ੍ਹਾਂ ਵੱਲੋਂ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਗਿਆ |

Exit mobile version