ਅਨੁਸੂਚਿਤ ਜਾਤੀਆਂ ਕਮਿਸ਼ਨ

31 ਅਕਤੂਬਰ ਨੂੰ ਹੋਵੇਗੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਫੁੱਲ ਕਮਿਸ਼ਨ ਬੈਠਕ

ਚੰਡੀਗੜ੍ਹ, 30 ਅਕਤੂਬਰ 2025: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਫੁੱਲ ਕਮਿਸ਼ਨ ਬੈਠਕ 31 ਅਕਤੂਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਬੰਧੀ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 27ਵੀਂ ਬੈਠਕ ਹੋਣ ਜਾ ਰਹੀ ਹੈ।

ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਸ ਬੈਠਕ ‘ਚ ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਦੀ ਸਥਿਤੀ ਸਬੰਧੀ ਰਿਪੋਰਟ ਲਈ ਜਾਵੇਗੀ।

Read More: 28 ਅਗਸਤ ਨੂੰ ਹੋਵੇਗੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਅਹਿਮ ਬੈਠਕ

Scroll to Top