PM Modi

G-7 Summit: PM ਮੋਦੀ ਦੇ ਆਬੂ ਧਾਬੀ ਪਹੁੰਚਣ ‘ਤੇ UAE ਦੇ ਰਾਸ਼ਟਰਪਤੀ ਵਲੋਂ ਨਿੱਘਾ ਸਵਾਗਤ

ਚੰਡੀਗੜ੍ਹ 28 ਜੂਨ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) G-7 ਸਿਖਰ ਸੰਮੇਲਨ ਤੋਂ ਬਾਅਦ ਮੰਗਲਵਾਰ ਨੂੰ ਸੰਯੁਕਤ ਅਰਬ ਅਮੀਰਾਤ ਪਹੁੰਚੇ| ਇਸ ਮੌਕੇ ਆਬੂ ਧਾਬੀ ਵਿੱਚ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ (Sheikh Mohammed bin Zayed Al Nahyan) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕੀਤਾ। PM ਮੋਦੀ (PM Modi) ਅਤੇ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਨੇ ਵੀ ਅਬੂ ਧਾਬੀ ਵਿੱਚ ਮੀਟਿੰਗ ਕੀਤੀ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਦੱਸਿਆ, ਬਹੁਤ ਹੀ ਖਾਸ ਤਰੀਕੇ ਨਾਲ, ਹਿਜ਼ ਹਾਈਨੈਸ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਸ਼ਾਹੀ ਪਰਿਵਾਰ ਦੇ ਮੈਂਬਰ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਅਤੇ ਗੱਲਬਾਤ ਕਰਨ ਲਈ ਅਬੂ ਧਾਬੀ ਦੇ ਹਵਾਈ ਅੱਡੇ ‘ਤੇ ਪਹੁੰਚੇ |

Scroll to Top