July 2, 2024 10:54 pm
Jaggu Bhagwanpuria

ਗੈਂਗਸਟਰ ਜੱਗੂ ਭਗਵਾਨਪੁਰੀਆਂ ਨੂੰ ਮੁੜ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 27 ਜੁਲਾਈ 2022: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆਂ (Jaggu Bhagwanpuria) ਦਾ 6 ਦਿਨ ਦਾ ਰਿਮਾਂਡ ਖ਼ਤਮ ਹੋਣ ਬਾਅਦ ਅੱਜ ਮੁੜ ਗੁਰਦਾਸਪੁਰ ਅਦਾਲਤ ਵਿਚ ਪੇਸ਼ ਕੀਤਾ | ਇਕ ਵਾਰ ਫਿਰ ਅਦਾਲਤ ਨੇ ਭਗਵਾਨਪੁਰੀਆਂ ਦੀ ਪੁਲਿਸ ਰਿਮਾਂਡ ‘ਚ ਚਾਰ ਦਿਨਾਂ ਦਾ ਵਾਧਾ ਕੀਤਾ ਗਿਆ ਹੈ | ਗੈਂਗਸਟਰ ਜੱਗੂ ਭਗਵਾਨਪੁਰੀਆ ‘ਤੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੇ ਮਾਮਲੇ ਵਿੱਚ ਕਲਾਨੌਰ ਪੁਲਿਸ ਵਲੋ ਕੀਤੀ ਜਾ ਰਹੀ ਹੈ |