July 2, 2024 1:28 pm
ਗੈਂਗਸਟਰ ਮਨਿੰਦਰ ਧਾਲੀਵਾਲ

ਕੈਨੇਡਾ ‘ਚ ਗੈਂਗਵਾਰ ਦੌਰਾਨ ਗੈਂਗਸਟਰ ਮਨਿੰਦਰ ਧਾਲੀਵਾਲ ਦਾ ਕੀਤਾ ਕਤਲ

ਚੰਡੀਗੜ੍ਹ 25 ਜੁਲਾਈ 2022: ਇਸ ਸਮੇਂ ਦੀ ਵੱਡੀ ਖ਼ਬਰ ਕੈਨੇਡਾ ਵਿਚ ਪੰਜਾਬੀਆਂ ਦੀ ਗੈਂਗਵਾਰ ਦੌਰਾਨ ਮੋਗਾ ਦੇ ਲੋਪੋ ਪਿੰਡ ਦੇ ਗੈਂਗਸਟਰ ਮਨਿੰਦਰ ਧਾਲੀਵਾਲ ਦੀ ਵਿਸਲਰ ਵਿਚ ਮੌਤ ਹੋ ਗਈ ਹੈ | ਮਨਿੰਦਰ ਧਾਲੀਵਾਲ ਦਾ ਭਰਾ ਹਰਬ ਧਾਲੀਵਾਲ ਪਿਛਲੇ ਸਾਲ ਵੈਨਕੂਵਰ ਗੈਂਗਵਾਰ ਵਿਚ ਮਾਰਿਆ ਗਿਆ ਸੀ | ਇਸਦੀ ਜਾਣਕਾਰੀ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ‘ਚ ਡਾਇਰੈਕਟਰ ਬਲਤੇਜ ਪੰਨੂ ਨੇ ਟਵੀਟ ਕਰ ਦਿੱਤੀ | ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹੋਰ ਛਾਣਬੀਣ ਕੀਤੀ ਜਾ ਰਹੀ ਹੈ |

Gangster Maninder Dhaliwal