ਚੰਡੀਗੜ੍ਹ, 07 ਅਗਸਤ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਬਿਸ਼ਨੋਈ (Sachin Bishnoi) ਨੂੰ ਅੱਜ ਜਲੰਧਰ ਦੇ ਸੈਸ਼ਨ ਕੋਰਟ ‘ਚ ਪੇਸ਼ ਕੀਤਾ ਗਿਆ ਹੈ | ਸੂਤਰਾਂ ਮੁਤਾਬਕ ਸਚਿਨ ਦੀ ਕਈ ਮਾਮਲਿਆਂ ਨੂੰ ਲੈ ਕੇ ਜਲੰਧਰ ਸੈਸ਼ਨ ਕੋਰਟ ‘ਚ ਪੇਸ਼ੀ ਹੋਈ ਹੈ | ਫਿਲਹਾਲ ਹਾਲੇ ਤੱਕ ਇਹ ਨਹੀਂ ਦੱਸਿਆ ਜਾ ਰਿਹਾ ਕਿ ਸਚਿਨ ਬਿਸ਼ਨੋਈ ਦੀ ਕੋਰਟ ‘ਚ ਪੇਸ਼ੀ ਕਿਸ ਮਾਮਲੇ ‘ਚ ਹੋਈ ਹੈ |
ਜਨਵਰੀ 18, 2025 11:47 ਬਾਃ ਦੁਃ