July 2, 2024 8:43 pm
Giani Harpreet Singh

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਥਾਪਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ

ਚੰਡੀਗੜ੍, 16 ਜੂਨ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸ਼ੋਸ਼ਲ ਮੀਡਿਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ | ਜਿਕਰਯੋਗ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਥਾਪਿਆ ਗਿਆ ਹੈ | ਇਸਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ |

Giani Harpreet Singh