Site icon TheUnmute.com

Gippy Grewal ਦੇ ਪੁੱਤਾਂ ਨੇ ਇੰਝ ਦਿੱਤੀ ਆਪਣੇ ਪਿਤਾ ਨੂੰ ਜਨਮਦਿਨ ਦੀ ਵਧਾਈ..

Gippy Grewal

ਚੰਡੀਗੜ੍ਹ 02 ਜਨਵਰੀ 2023:  ਪੰਜਾਬੀ ਇੰਡਸਟਰੀ ਦੇ ਸਟਾਰ ਕਲਾਕਾਰ ਗਿੱਪੀ ਗਰੇਵਾਲ ਅੱਜ ਯਾਨਿ 2 ਜਨਵਰੀ ਨੂੰ 40ਵਾਂ ਜਨਮਦਿਨ ਮਨਾ ਰਹੇ ਹਨ। ਗਿੱਪੀ ਦਾ ਜਨਮ 2 ਜਨਵਰੀ 1983 ਨੂੰ ਲੁਧਿਆਣਾ ਦੇ ਪਿੰਡ ਕੂਮਕਲਾਂ ਵਿਖੇ ਹੋਇਆ ਸੀ। ਗਿੱਪੀ ਦੇ ਜਨਮਦਿਨ ਮੌਕੇ ਉਨ੍ਹਾਂ ਨੂੰ ਪਰਿਵਾਰ, ਦੋਸਤਾਂ ਤੇ ਫੈਨਜ਼ ਵੱਲੋਂ ਜਨਮਦਿਨ ਦੀਆਂ ਵਧਾਈਆਂ ਮਿਲ ਰਹੀਆਂ ਹਨ।
ਗਿੱਪੀ ਦੇ ਪੁੱਤ ਸ਼ਿੰਦੇ ਨੇ ਆਪਣੇ ਪਿਤਾ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਸ਼ਿੰਦੇ ਨੇ ਸੋਸ਼ਲ ਮੀਡੀਆ ‘ਤੇ ਗਿੱਪੀ ਗਰੇਵਾਲ ਨਾਲ ਤਸਵੀਰ ਸ਼ੇਅਰ ਕੀਤੀ। ਤਸਵੀਰ ਸ਼ੇਅਰ ਕਰਦਿਆਂ ਸ਼ਿੰਦੇ ਨੇ ਕਪੈਸ਼ਨ ‘ਚ ਲਿਖਿਆ, ‘ਹੈਪੀ ਬਰਥਡੇ ਪਾਪਾ। ਮੇਰੀ ਜ਼ਿੰਦਗੀ ‘ਚ ਸਭ ਕੁੱਝ ਤੁਹਾਡੇ ਤੋਂ ਸ਼ੁਰੂ ਹੋ, ਆਈ ਲਵ ਯੂ ਆਲਵੇਜ਼।’

 

http://

http://

 

 

http://

 

Exit mobile version