ਠੇਕਾ ਮੁਲਾਜ਼ਮ

ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਸਬੰਧੀ ਸਬ-ਕਮੇਟੀ ਦੇ ਗਠਨ ਨੂੰ ਕਾਰਜ-ਬਾਅਦ ਪ੍ਰਵਾਨਗੀ

ਚੰਡੀਗੜ੍ਹ, 06 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਹੋਰ ਗਜ਼ਟਿਡ ਤੇ ਨਾਨ-ਗਜ਼ਟਿਡ ਐਸ.ਸੀ., ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਅਤੇ ਹੋਰ ਨਾਲ ਸਬੰਧਤ ਸਬ-ਕਮੇਟੀ ਦੇ ਗਠਨ ਅਤੇ ਸੋਧਾਂ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਜੀ.ਓ.ਜੀ. ਨਾਲ ਸਬੰਧਤ ਮਸਲਿਆਂ ਲਈ ਨੁਮਾਇੰਦੇ ਅਤੇ 31 ਮੈਂਬਰੀ ਕੋਰ ਕਮੇਟੀ ਨਾਲ ਜੁੜੇ ਮੁੱਦਿਆਂ ਲਈ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ।

Scroll to Top