ਸਰਕਾਰੀ ਛੁੱਟੀ

Punjab Holiday: ਅੰਮ੍ਰਿਤਸਰ ਜ਼ਿਲ੍ਹੇ ‘ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਅੰਮ੍ਰਿਤਸਰ, 26 ਅਕਤੂਬਰ 2026: ਜਨਤਕ ਛੁੱਟੀ 2026: ਅੰਮ੍ਰਿਤਸਰ ਜ਼ਿਲ੍ਹੇ ‘ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। 27 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ ਹੈ। ਇਸ ਲਈ ਅੰਮ੍ਰਿਤਸਰ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

PunjabKesari

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ, ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਜਨਮ ਦਿਹਾੜੇ ਦੇ ਸਬੰਧ ‘ਚ 27 ਅਕਤੂਬਰ, ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ‘ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ‘ਚ ਸਥਾਨਕ ਛੁੱਟੀ ਰਹੇਗੀ।

Read More: ਜਨਤਕ ਛੁੱਟੀ 2027: ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਕੀਤਾ ਐਲਾਨ

ਵਿਦੇਸ਼

Scroll to Top