July 5, 2024 12:41 am
Fatehgarh Sahib

ਪੰਜਾਬ ‘ਚ ਭਲਕੇ ਸਰਕਾਰੀ ਅਦਾਰੇ, ਬੋਰਡ/ਕਾਰਪੋਰੇਸ਼ਨ, ਬੈਂਕ ਤੇ ਕਮਰਸ਼ੀਅਲ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ 27 ਦਸੰਬਰ 2022: ਪੰਜਾਬ ਸਰਕਾਰ ਨੇ ਫਤਿਹਗੜ੍ਹ ਸਾਹਿਬ ਸ਼ਹੀਦੀ ਜੋੜਮੇਲੇ ਨੂੰ ਮੁੱਖ ਰੱਖਦੇ ਹੋਏ ਪੂਰੇ ਪੰਜਾਬ ‘ਚ 28 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਰਕਾਰੀ ਅਦਾਰੇ, ਬੋਰਡ/ਕਾਰਪੋਰੇਸ਼ਨ, ਬੈਂਕ ਅਤੇ ਕਮਰਸ਼ੀਅਲ ਅਦਾਰੇ ਬੰਦ ਰਹਿਣਗੇ |

Punjab