ਚੰਡੀਗੜ੍ਹ, 11 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਤੀ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕਰਨ ਅਤੇ ਗਰਾਊਂਡ ਜ਼ੀਰੋ ਦੀਆਂ ਮੁਸ਼ਕਲਾਂ ਬਾਰੇ ਵਿਚਾਰ ਅਤੇ ਕੀਮਤੀ ਸੁਝਾਅ ਲੈਣ ਲਈ ਭਲਕੇ 12 ਫਰਵਰੀ ਨੂੰ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਸਰਕਾਰ-ਕਿਸਾਨ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ “ਖੇਤੀ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕਰਨ ਅਤੇ ਗਰਾਊਂਡ ਜ਼ੀਰੋ ਦੀਆਂ ਮੁਸ਼ਕਲਾਂ ਬਾਰੇ ਵਿਚਾਰ ਅਤੇ ਕੀਮਤੀ ਸੁਝਾਅ ਲੈਣ ਲਈ ਮਿਤੀ 12/2/2023 ਦਿਨ ਐਤਵਾਰ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪਹੁੰਚੋ… ਮਿਲਦੇ ਹਾਂ ਸਰਕਾਰ-ਕਿਸਾਨ ਮਿਲਣੀ ‘ਤੇ..
ਖੇਤੀ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕਰਨ ਅਤੇ ਗਰਾਊਂਡ ਜ਼ੀਰੋ ਦੀਆਂ ਮੁਸ਼ਕਲਾਂ ਬਾਰੇ ਵਿਚਾਰ ਅਤੇ ਕੀਮਤੀ ਸੁਝਾਅ ਲੈਣ ਲਈ ਮਿਤੀ 12/2/2023 ਦਿਨ ਐਤਵਾਰ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪਹੁੰਚੋ… ਮਿਲਦੇ ਹਾਂ ਸਰਕਾਰ-ਕਿਸਾਨ ਮਿਲਣੀ ‘ਤੇ.. pic.twitter.com/yq1wG3D2Ea
— Bhagwant Mann (@BhagwantMann) February 11, 2023