ਚੰਡੀਗੜ੍ਹ, 4 ਮਈ 2024: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਅੱਜ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ (Bandaru Dattatreya) ਨੇ ਉਨ੍ਹਾਂ ਨੂੰ ਸ਼ਾਲ ਅਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਸੂਬਾ ਵਾਸੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।
ਅਕਤੂਬਰ 30, 2025 1:47 ਪੂਃ ਦੁਃ




